ਗਿਣਤੀ 36:5 - ਪਵਿੱਤਰ ਬਾਈਬਲ5 ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦਿੱਤਾ। ਇਹ ਆਦੇਸ਼ ਯਹੋਵਾਹ ਵੱਲੋਂ ਸੀ। “ਯੂਸੁਫ਼ ਦੇ ਪਰਿਵਾਰ-ਸਮੂਹ ਦੇ ਇਹ ਆਦਮੀ ਠੀਕ ਆਖਦੇ ਹਨ! See the chapterਪਵਿੱਤਰ ਬਾਈਬਲ O.V. Bible (BSI)5 ਤਾਂ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਹੁਕਮ ਨਾਲ ਆਖਿਆ ਕੇ ਯੂਸੁਫ਼ ਦੇ ਪੁੱਤ੍ਰਾਂ ਦਾ ਗੋਤ ਠੀਕ ਬੋਲਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਹੁਕਮ ਨਾਲ ਆਖਿਆ ਕਿ ਯੂਸੁਫ਼ ਦੇ ਪੁੱਤਰਾਂ ਦਾ ਗੋਤ ਠੀਕ ਆਖਦਾ ਹੈ। See the chapter |