ਗਿਣਤੀ 36:6 - ਪਵਿੱਤਰ ਬਾਈਬਲ6 ਯਹੋਵਾਹ ਦਾ ਸਲਾਫ਼ਹਾਦ ਦੀਆਂ ਧੀਆਂ ਨੂੰ ਇਹ ਆਦੇਸ਼ ਹੈ: ਜੇ ਤੁਸੀਂ ਕਿਸੇ ਨਾਲ ਸ਼ਾਦੀ ਕਰਾਉਣੀ ਚਾਹੋਂ ਤਾਂ ਤੁਹਾਨੂੰ ਸਿਰਫ਼ ਆਪਣੇ ਹੀ ਪਰਿਵਾਰ-ਸਮੂਹ ਵਿੱਚ ਸ਼ਾਦੀ ਕਰਨੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)6 ਏਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਸਲਾਫ਼ਹਾਦ ਦੀਆਂ ਧੀਆਂ ਦੇ ਵਿਖੇ ਹੁਕਮ ਦਿੱਤਾ ਸੀ ਕਿ ਜਿਹੜਾ ਉਨ੍ਹਾਂ ਦੀਆਂ ਅੱਖਾਂ ਵਿੱਚ ਚੰਗਾ ਦਿੱਸੇ ਓਹ ਉਹ ਦੇ ਨਾਲ ਵਿਆਹ ਕਰ ਲੈਣ ਪਰ ਕੇਵਲ ਆਪਣੇ ਪਿਉ ਦਾਦਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹ ਕਰ ਲੈਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਸਲਾਫ਼ਹਾਦ ਦੀਆਂ ਧੀਆਂ ਦੇ ਵਿਖੇ ਹੁਕਮ ਦਿੱਤਾ ਸੀ, ਜਿਹੜਾ ਉਨ੍ਹਾਂ ਦੀਆਂ ਅੱਖਾਂ ਵਿੱਚ ਚੰਗਾ ਦਿੱਸੇ ਉਹ ਉਸ ਦੇ ਨਾਲ ਵਿਆਹ ਕਰ ਲੈਣ, ਪਰ ਕੇਵਲ ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹ ਕਰਾਉਣ। See the chapter |