ਗਿਣਤੀ 36:9 - ਪਵਿੱਤਰ ਬਾਈਬਲ9 ਇਸ ਲਈ, ਇਸਰਾਏਲ ਦੇ ਲੋਕਾਂ ਅੰਦਰ ਜ਼ਮੀਨ ਇੱਕ ਪਰਿਵਾਰ-ਸਮੂਹ ਵਿੱਚੋਂ ਦੂਸਰੇ ਪਰਿਵਾਰ-ਸਮੂਹ ਵਿੱਚ ਨਹੀਂ ਜਾਣੀ ਚਾਹੀਦੀ। ਹਰੇਕ ਇਸਰਾਏਲੀ ਉਹੀ ਜ਼ਮੀਨ ਰੱਖੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।” See the chapterਪਵਿੱਤਰ ਬਾਈਬਲ O.V. Bible (BSI)9 ਇਉਂ ਕੋਈ ਮਿਲਖ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ ਆਪਣੀਆਂ ਮਿਲਖਾਂ ਵਿੱਚ ਬਣੇ ਰਹਿਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਸ ਤਰ੍ਹਾਂ ਕੋਈ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ-ਆਪਣੀਆਂ ਜ਼ਮੀਨਾਂ ਵਿੱਚ ਬਣੇ ਰਹਿਣ। See the chapter |