ਗਿਣਤੀ 4:11 - ਪਵਿੱਤਰ ਬਾਈਬਲ11 “ਉਨ੍ਹਾਂ ਨੂੰ ਚਾਹੀਦਾ ਹੈ ਕਿ ਸੁਨਿਹਰੀ ਜਗਵੇਦੀ ਉੱਤੇ ਨੀਲਾ ਕੱਪੜਾ ਪਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਸ ਨੂੰ ਨਰਮ ਚਮੜੇ ਨਾਲ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਸ ਨੂੰ ਲਿਜਾਣ ਲਈ ਜਗਵੇਦੀ ਦੇ ਕੱਪੜਿਆ ਵਿੱਚ ਲੱਠਾ ਫ਼ਸਾ ਦੇਣ। See the chapterਪਵਿੱਤਰ ਬਾਈਬਲ O.V. Bible (BSI)11 ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਵਿੱਚ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਢੱਕ ਦੇਣ ਅਤੇ ਉਸ ਦੇ ਡੰਡੇ ਪਾਉਣ। See the chapter |