Online Bible

- Advertisements -




ਗਿਣਤੀ 4:12 - ਪਵਿੱਤਰ ਬਾਈਬਲ

12 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਖਾਸ ਚੀਜ਼ਾਂ ਨੂੰ ਇੱਕਤਰ ਕਰਨ ਜਿਹੜੀਆਂ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਵਰਤੀਆਂ ਜਾਂਦੀਆਂ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਇਕੱਠੀਆਂ ਕਰ ਲੈਣ ਅਤੇ ਨੀਲੇ ਕੱਪੜੇ ਵਿੱਚ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਨਰਮ ਚਮੜੇ ਨਾਲ ਢੱਕ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਚੀਜ਼ਾਂ ਨੂੰ ਚੁੱਕਣ ਵਾਲੇ ਫ਼ਰੇਮ ਉੱਤੇ ਰੱਖ ਦੇਣ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਫੇਰ ਓਹ ਓਪਾਸਨਾ ਦੀ ਸੇਵਾ ਦੇ ਸਾਰੇ ਭਾਡੇਂ ਜਿੰਨਾਂ ਨਾਲ ਓਹ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਵਿੱਚ ਕੱਜਣ ਅਰ ਉਨ੍ਹਾਂ ਨੂੰ ਚੋਬਾਂ ਉੱਤੇ ਰੱਖਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਫੇਰ ਉਹ ਉਪਾਸਨਾ ਦੀ ਸੇਵਾ ਦੇ ਸਾਰੇ ਭਾਂਡੇ, ਜਿਨ੍ਹਾਂ ਨਾਲ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਕੱਜਣ ਅਤੇ ਉਨ੍ਹਾਂ ਨੂੰ ਡੰਡੇ ਉੱਤੇ ਰੱਖਣ।

See the chapter Copy




ਗਿਣਤੀ 4:12

Follow us:

Advertisements


Advertisements