Online Bible

- Advertisements -




ਗਿਣਤੀ 4:14 - ਪਵਿੱਤਰ ਬਾਈਬਲ

14 ਫ਼ੇਰ ਉਨ੍ਹਾਂ ਨੂੰ ਇਹ ਸਾਰੀਆਂ ਚੀਜ਼ਾਂ ਇਕੱਠੀਆਂ ਕਰ ਲੈਣੀਆਂ ਚਾਹੀਦੀਆਂ ਹਨ ਜਿਹੜੀਆਂ ਜਗਵੇਦੀ ਉੱਤੇ ਉਪਾਸਨਾ ਕਰਨ ਲਈ ਵਰਤੀਆਂ ਜਾਂਦੀਆਂ ਹਨ। ਇਹ ਅੱਗ ਵਾਲੇ ਭਾਂਡੇ ਹਨ, ਕਾਂਟੇ, ਕੜਛੇ ਅਤੇ ਕੌਲੇ ਉਨ੍ਹਾਂ ਨੂੰ ਇਹ ਚੀਜ਼ਾਂ ਕਾਂਸੀ ਦੀ ਜਗਵੇਦੀ ਉੱਤੇ ਰੱਖ ਦੇਣੀਆ ਚਾਹੀਦੀਆਂ ਹਨ। ਉਨ੍ਹਾਂ ਨੂੰ ਇਹ ਚੀਜ਼ਾਂ ਨਰਮ ਚਮੜੇ ਦੇ ਟੁਕੜੇ ਵਿੱਚ ਲਪੇਟ ਦੇਣੀਆ ਚਾਹੀਦੀਆਂ ਹਨ। ਫ਼ੇਰ ਉਨ੍ਹਾਂ ਨੂੰ ਜਗਵੇਦੀ ਦੇ ਕੜਿਆ ਵਿੱਚ ਇਸ ਨੂੰ ਚੁੱਕਣ ਲਈ ਛੜਾ ਪਾਉਣੀਆਂ ਚਾਹੀਦੀਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿੰਨ੍ਹਾਂ ਨਾਲ ਓਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਤ੍ਰਿਸੂਲੀਆਂ, ਕੜਛੇ, ਬਾਟੀਆਂ ਅਰ ਜਗਵੇਦੀ ਦਾ ਸਾਰਾ ਸਾਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿਨ੍ਹਾਂ ਨਾਲ ਉਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਕਾਂਟੇ, ਕੜਛੇ, ਬਾਟੀਆਂ ਅਤੇ ਜਗਵੇਦੀ ਦਾ ਸਾਰਾ ਸਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ।

See the chapter Copy




ਗਿਣਤੀ 4:14

Follow us:

Advertisements


Advertisements