ਗਿਣਤੀ 4:18 - ਪਵਿੱਤਰ ਬਾਈਬਲ18 “ਹੋਸ਼ਿਆਰ ਰਹਿਣਾ! ਇਨ੍ਹਾਂ ਕਹਾਥੀ ਆਦਮੀਆ ਨੂੰ ਲੇਵੀ ਦੇ ਪਰਿਵਾਰ ਤੋਂ ਹਟਣ ਨਾ ਦੇਣਾ। See the chapterਪਵਿੱਤਰ ਬਾਈਬਲ O.V. Bible (BSI)18 ਤੁਸੀਂ ਕਹਾਥੀਆਂ ਦਿਆਂ ਟੱਬਰਾਂ ਦਿਆਂ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤੁਸੀਂ ਕਹਾਥੀਆਂ ਦੇ ਟੱਬਰਾਂ ਦੇ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ। See the chapter |