ਗਿਣਤੀ 4:19 - ਪਵਿੱਤਰ ਬਾਈਬਲ19 ਤੁਹਾਨੂੰ ਚਾਹੀਦਾ ਹੈ ਕਿ ਇਹ ਗੱਲਾਂ ਕਰੋ ਤਾਂ ਜੋ ਕਹਾਥੀ ਆਦਮੀ ਅੱਤ ਪਵਿੱਤਰ ਸਥਾਨ ਉੱਤੇ ਜਾ ਸੱਕਣ ਅਤੇ ਮਰਨ ਨਾ। ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅੰਦਰ ਜਾਣਾ ਚਾਹੀਦਾ ਹੈ ਅਤੇ ਹਰ ਕਹਾਥੀ ਬੰਦੇ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਕੀ ਕਰਨਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਹਰੇਕ ਆਦਮੀ ਨੂੰ ਉਹ ਚੀਜ਼ਾ ਦੇਣ ਜਿਨ੍ਹਾਂ ਦੀ ਉਸ ਨੂੰ ਚੁੱਕਣ ਲਈ ਜ਼ਰੂਰਤ ਹੈ। See the chapterਪਵਿੱਤਰ ਬਾਈਬਲ O.V. Bible (BSI)19 ਪਰ ਤੁਸੀਂ ਉਨ੍ਹਾਂ ਲਈ ਏਹ ਕਰੋ ਤਾਂ ਜੋ ਓਹ ਜੀਉਣ ਅਰ ਨਾ ਮਰਨ। ਜਦ ਓਹ ਅੱਤ ਪਵਿੱਤ੍ਰ ਚੀਜ਼ਾਂ ਕੋਲ ਜਾਣ ਤਾਂ ਹਾਰੂਨ ਅਰ ਉਸ ਦੇ ਪੁੱਤ੍ਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਸ ਦਾ ਭਾਰ ਠਹਿਰਾਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਤੁਸੀਂ ਉਨ੍ਹਾਂ ਲਈ ਇਹ ਕਰੋ ਜਦ ਉਹ ਅੱਤ ਪਵਿੱਤਰ ਚੀਜ਼ਾਂ ਕੋਲ ਜਾਣ ਤਦ ਉਹ ਨਾ ਮਰਨ ਪਰ ਜੀਉਂਦੇ ਰਹਿਣ। ਤਦ ਹਾਰੂਨ ਅਤੇ ਉਸ ਦੇ ਪੁੱਤਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਹਨਾਂ ਦਾ ਭਾਰ ਠਹਿਰਾਉਣ। See the chapter |