Online Bible

- Advertisements -




ਗਿਣਤੀ 4:20 - ਪਵਿੱਤਰ ਬਾਈਬਲ

20 ਜੇ ਤੁਸੀਂ ਅਜਿਹਾ ਨਹੀਂ ਕਰੋਂਗੇ ਤਾਂ ਹੋ ਸੱਕਦਾ ਹੈ ਕਿ ਕਹਾਥੀ ਆਦਮੀ ਅੰਦਰ ਚੱਲੇ ਜਾਣ ਅਤੇ ਪਵਿੱਤਰ ਚੀਜ਼ਾਂ ਵੱਲ ਤੱਕ ਲੈਣ। ਜੇ ਉਹ ਇੱਕ ਪਲ ਲਈ ਵੀ ਇਨ੍ਹਾਂ ਚੀਜ਼ਾ ਵੱਲ ਦੇਖ ਲੈਣਗੇ ਤਾਂ ਉਹ ਮਰ ਜਾਣਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

20 ਓਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤ੍ਰ ਅਸਥਾਨ ਨੂੰ ਨਾ ਵੇਖਣ ਮਤੇ ਓਹ ਮਰ ਜਾਣ! ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਉਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤਰ ਸਥਾਨ ਨੂੰ ਨਾ ਵੇਖਣ ਕਿਤੇ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ।

See the chapter Copy




ਗਿਣਤੀ 4:20

Follow us:

Advertisements


Advertisements