ਗਿਣਤੀ 4:23 - ਪਵਿੱਤਰ ਬਾਈਬਲ23 ਉਨ੍ਹਾਂ ਦੇ ਸਾਰੇ ਆਦਮੀਆ ਦੀ ਗਿਣਤੀ ਕਰ ਜਿਹੜੇ 30 ਤੋਂ 50 ਸਾਲ ਦੇ ਵਿੱਚਕਾਰ ਹਨ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਦੇ ਤੰਬੂ ਵਿੱਚ ਸੇਵਾ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)23 ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਤੂੰ ਉਨ੍ਹਾਂ ਨੂੰ ਗਿਣ, ਓਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਜੋਗ ਹੋਣ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਨ੍ਹਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ। See the chapter |