Online Bible

- Advertisements -




ਗਿਣਤੀ 4:27 - ਪਵਿੱਤਰ ਬਾਈਬਲ

27 ਹਾਰੂਨ ਅਤੇ ਉਸ ਦੇ ਪੁੱਤਰ ਇਸ ਕੀਤੇ ਜਾਣ ਵਾਲੇ ਸਾਰੇ ਕੰਮ ਦੀ ਦੇਖ-ਰੇਖ ਕਰਨਗੇ। ਹਰ ਉਹ ਚੀਜ਼ ਜਿਹੜੀ ਗੇਰਸ਼ੋਨੀਆ ਵੱਲੋਂ ਕੀਤੀ ਜਾਵੇਗੀ ਅਤੇ ਹੋਰ ਦੂਸਰਾ ਕੰਮ ਜਿਹੜਾ ਕਰਨਗੇ, ਹਾਰੂਨ ਅਤੇ ਉਸ ਦੇ ਪੁੱਤਰ ਦੀ ਨਿਗਰਾਨੀ ਵਿੱਚ ਹੋਵੇਗਾ। ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੋ ਜਿਨ੍ਹਾਂ ਦੇ ਕਰਨ ਲਈ ਉਹ ਜ਼ਿੰਮੇਵਾਰ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਹਾਰੂਨ ਅਰ ਉਸ ਦੇ ਪੁਤ੍ਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਉਂ ਤੁਸੀਂ ਉਨ੍ਹਾਂ ਦੇ ਉੱਤੇ ਉਨ੍ਹਾਂ ਦੇ ਸਾਰੇ ਭਾਰਾਂ ਦੀ ਜੁੰਮੇਵਾਰੀ ਠਹਿਰਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਇਸ ਤਰ੍ਹਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਉੱਤੇ ਉਨ੍ਹਾਂ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਠਹਿਰਾਓ।

See the chapter Copy




ਗਿਣਤੀ 4:27

Follow us:

Advertisements


Advertisements