ਗਿਣਤੀ 4:28 - ਪਵਿੱਤਰ ਬਾਈਬਲ28 ਇਹ ਉਹ ਕੰਮ ਹੈ ਜਿਹੜਾ ਗੇਰਸ਼ੋਨ ਪਰਿਵਾਰ-ਸਮੂਹ ਦੇ ਆਦਮੀਆ ਨੂੰ ਮੰਡਲੀ ਦੇ ਤੰਬੂ ਲਈ ਕਰਨਾ ਪਵੇਗਾ। ਜਾਜਕ ਹਾਰੂਨ ਦਾ ਪੁੱਤਰ, ਈਥਾਮਾਰ, ਉਨ੍ਹਾਂ ਦਾ ਨੇਤ੍ਰਤਵ ਕਰੇਗਾ।” See the chapterਪਵਿੱਤਰ ਬਾਈਬਲ O.V. Bible (BSI)28 ਮੰਡਲੀ ਦੇ ਤੰਬੂ ਵਿੱਚ ਏਹ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਹੋਵੇਗੀ ਅਤੇ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਇਖ਼ਤਿਆਰ ਵਿੱਚ ਉਨ੍ਹਾਂ ਦੀ ਵੇਖ ਭਾਲ ਹੋਵੇਗੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਮੰਡਲੀ ਦੇ ਤੰਬੂ ਵਿੱਚ ਇਹ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਹੋਵੇਗੀ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਇਖ਼ਤਿਆਰ ਵਿੱਚ ਉਨ੍ਹਾਂ ਦੀ ਦੇਖਭਾਲ ਹੋਵੇਗੀ। See the chapter |