ਗਿਣਤੀ 4:30 - ਪਵਿੱਤਰ ਬਾਈਬਲ30 ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕਰ ਜਿਹੜੇ 30 ਤੋਂ 50 ਸਾਲ ਦੇ ਵਿੱਚਕਾਰ ਹਨ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਦੇ ਤੰਬੂ ਦਾ ਖਾਸ ਕੰਮ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)30 ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਤੂੰ ਓਹਨਾਂ ਨੂੰ ਗਿਣ, ਓਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਜੋਗ ਹੋਣ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਹਨਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ। See the chapter |