ਗਿਣਤੀ 4:31 - ਪਵਿੱਤਰ ਬਾਈਬਲ31 ਜਦੋਂ ਤੁਸੀਂ ਸਫ਼ਰ ਕਰੋਂਗੇ ਇਹ ਉਨ੍ਹਾਂ ਦਾ ਕੰਮ ਹੋਵੇਗਾ ਕਿ ਉਹ ਮੰਡਲੀ ਵਾਲੇ ਤੰਬੂ ਦੇ ਫ਼ਰੇਮਾ ਨੂੰ ਚੁੱਕਣ। ਉਨ੍ਹਾਂ ਨੂੰ ਬਰੇਸ, ਪੋਸਟ ਅਤੇ ਥੜੇ ਵੀ ਚੁੱਕਣੇ ਚਾਹੀਦੇ ਹਨ। See the chapterਪਵਿੱਤਰ ਬਾਈਬਲ O.V. Bible (BSI)31 ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜੁੰਮੇਵਾਰੀ ਏਹ ਹੈ,- ਡੇਹਰੇ ਦੀਆਂ ਫੱਟੀਆਂ,ਉਸ ਦੇ ਹੋੜੇ,ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜ਼ਿੰਮੇਵਾਰੀ ਇਹ ਹੈ, ਡੇਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ। See the chapter |