Online Bible

- Advertisements -




ਗਿਣਤੀ 4:35 - ਪਵਿੱਤਰ ਬਾਈਬਲ

35 ਉਨ੍ਹਾਂ ਨੇ 30 ਤੋਂ 50 ਸਾਲ ਦੀ ਉਮਰ ਦੇ ਵਿੱਚਕਾਰ ਦੇ ਸਾਰੇ ਆਦਮੀਆ ਦੀ ਗਿਣਤੀ ਕੀਤੀ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਖਾਸ ਕੰਮ ਕਰਨ ਲਈ ਦਿੱਤਾ ਗਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

35 ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।

See the chapter Copy




ਗਿਣਤੀ 4:35

Follow us:

Advertisements


Advertisements