ਗਿਣਤੀ 4:37 - ਪਵਿੱਤਰ ਬਾਈਬਲ37 ਇਸ ਲਈ ਕਹਾਥ ਪਰਿਵਾਰ ਦੇ ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ। See the chapterਪਵਿੱਤਰ ਬਾਈਬਲ O.V. Bible (BSI)37 ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿੰਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ। See the chapter |