Online Bible

- Advertisements -




ਗਿਣਤੀ 4:41 - ਪਵਿੱਤਰ ਬਾਈਬਲ

41 ਇਸ ਲਈ ਗੇਰਸ਼ੋਨ ਦੇ ਪਰਿਵਾਰ-ਸਮੂਹ ਦੇ ਇਨ੍ਹਾਂ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਲਈ ਕਰਨ ਵਾਲਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

41 ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿੰਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ।

See the chapter Copy




ਗਿਣਤੀ 4:41

Follow us:

Advertisements


Advertisements