ਗਿਣਤੀ 4:43 - ਪਵਿੱਤਰ ਬਾਈਬਲ43 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕੀਤੀ ਜਾ ਚੁੱਕੀ ਸੀ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਦੇ ਤੰਬੂ ਦਾ ਖਾਸ ਕੰਮ ਦਿੱਤਾ ਗਿਆ ਸੀ। See the chapterਪਵਿੱਤਰ ਬਾਈਬਲ O.V. Bible (BSI)43 ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਭਈ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਸਨ ਤਾਂ ਜੋ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ। See the chapter |