ਗਿਣਤੀ 4:49 - ਪਵਿੱਤਰ ਬਾਈਬਲ49 ਇਸ ਤਰ੍ਹਾਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਕਿਹਾ ਸੀ, ਸਾਰੇ ਆਦਮੀਆ ਦੀ ਗਿਣਤੀ ਕੀਤੀ ਜਾ ਚੁੱਕੀ ਸੀ। ਹਰੇਕ ਆਦਮੀ ਨੂੰ ਉਸ ਦਾ ਕੰਮ ਦਿੱਤਾ ਗਿਆ ਅਤੇ ਦੱਸਿਆ ਗਿਆ ਕਿ ਉਸ ਨੇ ਕੀ ਕਰਨਾ ਸੀ। ਇਹ ਉਸੇ ਤਰ੍ਹਾਂ ਕੀਤਾ ਗਿਆ, ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਆਦੇਸ਼ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)49 ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਓਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਰ ਭਾਰ ਅਨੁਸਾਰ। ਇਉਂ ਓਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਇਸ ਤਰ੍ਹਾਂ ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਉਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਤੇ ਭਾਰ ਅਨੁਸਾਰ। ਇਸ ਤਰ੍ਹਾਂ ਉਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। See the chapter |