ਗਿਣਤੀ 4:5 - ਪਵਿੱਤਰ ਬਾਈਬਲ5 “ਜਦੋਂ ਇਸਰਾਏਲ ਦੇ ਲੋਕ ਕਿਸੇ ਨਵੀ ਥਾਂ ਨੂੰ ਜਾਣ, ਹਾਰੂਨ ਅਤੇ ਉਸ ਦੇ ਪੁੱਤਰਾ ਨੂੰ ਪਰਦੇ ਨੂੰ ਉਤਾਰ ਲੈਣਾ ਚਾਹੀਦਾ ਹੈ ਅਤੇ ਇਕਰਾਰਨਾਮੇ ਦੇ ਪਵਿੱਤਰ ਸੰਦੂਕ ਨੂੰ ਇਸ ਨਾਲ ਢੱਕ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)5 ਹਾਰੂਨ ਅਰ ਉਸ ਦੇ ਪੁੱਤ੍ਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਓਟ ਦਾ ਪੜਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹਾਰੂਨ ਅਤੇ ਉਸ ਦੇ ਪੁੱਤਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ ਦਾ ਪਰਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ। See the chapter |