ਗਿਣਤੀ 4:6 - ਪਵਿੱਤਰ ਬਾਈਬਲ6 ਫ਼ੇਰ ਉਨ੍ਹਾਂ ਨੂੰ ਇਸ ਸਾਰੇ ਕੁਝ ਨੂੰ ਨਰਮ ਚਮੜੇ ਦੇ ਕੱਜਣ ਨਾਲ ਢੱਕ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਨੂੰ ਚਮੜੇ ਉੱਤੇ ਗੂੜੇ ਨੀਲੇ ਰੰਗ ਦਾ ਕੱਪੜਾ ਪਾ ਦੇਣਾ ਚਾਹੀਦਾ ਹੈ ਅਤੇ ਪਵਿੱਤਰ ਸੰਦੂਕ ਦੇ ਕੜਿਆਂ ਵਿੱਚ ਲੱਠਾਂ ਅੜਾ ਦੇਣੀਆ ਚਾਹੀਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)6 ਨਾਲੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਉਸ ਉੱਤੇ ਰੱਖਣ ਅਰ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਰ ਉਸ ਦੀਆਂ ਚੋਬਾਂ ਪਾਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਨਾਲੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਪਰਦਾ ਉਸ ਉੱਤੇ ਰੱਖਣ ਅਤੇ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਤੇ ਉਸ ਦੇ ਡੰਡੇ ਪਾਉਣ। See the chapter |