Online Bible

- Advertisements -




ਗਿਣਤੀ 5:13 - ਪਵਿੱਤਰ ਬਾਈਬਲ

13 ਹੋ ਸੱਕਦਾ ਹੈ ਕਿ ਉਸ ਦੇ ਕਿਸੇ ਦੂਸਰੇ ਆਦਮੀ ਨਾਲ ਜਿਸਨੀ ਸੰਬੰਧ ਹੋਣ ਅਤੇ ਇਸ ਨੂੰ ਉਹ ਆਪਣੇ ਪਤੀ ਕੋਲੋਂ ਛੁਪਾਵੇ। ਅਤੇ ਹੋ ਸੱਕਦਾ ਹੈ ਕਿ ਉਸ ਨੂੰ ਇਹ ਦੱਸਣ ਵਾਲਾ ਕੋਈ ਨਾ ਹੋਵੇ ਕਿ ਉਸ ਨੇ ਇਹ ਪਾਪ ਕੀਤਾ ਹੈ। ਉਸ ਦਾ ਪਤੀ ਸ਼ਾਇਦ ਕਦੇ ਵੀ ਉਸ ਦੇ ਕੀਤੇ ਹੋਏ ਬੁਰੇ ਕੰਮ ਬਾਰੇ ਨਾ ਜਾਣੇ। ਅਤੇ ਹੋ ਸੱਕਦਾ ਹੈ ਕਿ ਉਹ ਔਰਤ ਆਪਣੇ ਪਤੀ ਨੂੰ ਆਪਣੇ ਪਾਪ ਬਾਰੇ ਨਾ ਦੱਸੇ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਕੋਈ ਮਨੁੱਖ ਉਸ ਨਾਲ ਲੇਟੇ ਅਰ ਬਦਕਾਰੀ ਕਰੇ ਪਰ ਏਹ ਉਸ ਦੇ ਮਨੁੱਖ ਦੀਆਂ ਅੱਖਾਂ ਤੋਂ ਅਪਰੋਖੇ ਰਹੇ ਅਤੇ ਉਹ ਗੱਲ ਲੁਕੀ ਰਹੇ ਅਤੇ ਉਹ ਭਿੱਟੀ ਗਈ ਹੋਵੇ ਪਰ ਨਾ ਕੋਈ ਉਸ ਦੇ ਵਿਰੁੱਧ ਗਵਾਹ ਹੋਵੇ ਅਰ ਓਹ ਫੜਿਆ ਨਾ ਗਿਆ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ।

See the chapter Copy




ਗਿਣਤੀ 5:13

Follow us:

Advertisements


Advertisements