Online Bible

- Advertisements -




ਗਿਣਤੀ 5:15 - ਪਵਿੱਤਰ ਬਾਈਬਲ

15 ਜੇ ਅਜਿਹਾ ਹੋ ਜਾਵੇ, ਤਾਂ ਉਸ ਨੂੰ ਚਾਹੀਦਾ ਹੈ ਕਿ ਆਪਣੀ ਪਤਨੀ ਨੂੰ ਜਾਜਕ ਕੋਲ ਲੈ ਜਾਵੇ। ਪਤੀ ਨੂੰ ਵੀ ਜੌਂਆ ਦੇ ਆਟੇ ਦੇ 8 ਕੱਪ ਭੇਟ ਵਜੋਂ ਲੈ ਜਾਣੇ ਚਾਹੀਦੇ ਹਨ। ਉਹ ਜੌਆਂ ਦੇ ਆਟੇ ਉੱਤੇ ਤੇਲ ਜਾਂ ਧੂਫ਼ ਨਾ ਪਾਵੇ। ਇਹ ਜੌਂਆ ਦਾ ਆਟਾ ਯਹੋਵਾਹ ਲਈ ਅਨਾਜ ਦੀ ਭੇਟ ਹੈ। ਇਹ ਇਸ ਲਈ ਦਿੱਤਾ ਗਿਆ ਹੈ ਕਿ ਪਤੀ ਈਰਖਾਲੂ ਹੈ। ਇਹ ਭੇਟ ਇਹ ਦਰਸਾਵੇਗੀ ਕਿ ਇਸ ਨੂੰ ਇਹ ਵਿਸ਼ਵਾਸ ਹੈ ਕਿ ਉਸਦੀ ਪਤਨੀ ਨੇ ਉਸ ਨਾਲ ਬੇਵਫ਼ਾਈ ਕੀਤੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਤਾਂ ਉਹ ਮਨੁੱਖ ਆਪਣੀ ਤੀਵੀਂ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫਾ ਦਾ ਦਸਵਾਂ ਹਿੱਸਾ ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਉੱਤੇ ਤੇਲ ਨਾ ਡੋਹਲੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਨ ਦੀ ਭੇਟ ਹੈ, ਉਹ ਯਾਦਗਰੀ ਦੀ ਭੇਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾਹ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਲ੍ਹੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਣ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ।

See the chapter Copy




ਗਿਣਤੀ 5:15

Follow us:

Advertisements


Advertisements