ਗਿਣਤੀ 5:16 - ਪਵਿੱਤਰ ਬਾਈਬਲ16 “ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁੱਖ ਲੈ ਜਾਵੇਗਾ ਅਤੇ ਉਸ ਨੂੰ ਉੱਥੇ ਯਹੋਵਾਹ ਦੇ ਸਾਹਮਣੇ ਖੜੀ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)16 ਤਾਂ ਜਾਜਕ ਉਹ ਨੂੰ ਨੇੜੇ ਲਿਆ ਕੇ ਯਹੋਵਾਹ ਅੱਗੇ ਖੜੀ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ। See the chapter |