Online Bible

- Advertisements -




ਗਿਣਤੀ 5:18 - ਪਵਿੱਤਰ ਬਾਈਬਲ

18 ਜਾਜਕ ਔਰਤ ਨੂੰ ਯਹੋਵਾਹ ਦੇ ਸਾਹਮਣੇ ਖੜ੍ਹਾ ਹੋਣ ਲਈ ਮਜ਼ਬੂਰ ਕਰੇਗਾ। ਫ਼ੇਰ ਉਹ ਉਸ ਦੇ ਵਾਲ ਖੋਲ੍ਹ ਦੇਵੇਗਾ ਅਤੇ ਅਨਾਜ ਦੀ ਭੇਟ ਉਸ ਦੇ ਹੱਥ ਉੱਤੇ ਪਾ ਦੇਵੇਗਾ। ਇਹ ਉਹੀ ਜੌਂਆ ਦਾ ਆਟਾ ਹੈ ਜਿਹੜਾ ਉਸ ਦੇ ਪਤੀ ਨੇ ਦਿੱਤਾ ਸੀ ਕਿਉਂਕਿ ਉਹ ਈਰਖਾਲੂ ਹੋ ਗਿਆ ਸੀ। ਉਸ ਵਕਤ ਉਹ ਕੌੜੇ ਪਾਣੀ ਵਾਲਾ ਭਾਂਡਾ ਫ਼ੜੇਗਾ, ਜੋ ਸਰਾਪ ਲਿਆਉਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਫੇਰ ਜਾਜਕ ਉਸ ਤੀਵੀਂ ਨੂੰ ਯਹੋਵਾਹ ਦੇ ਅੱਗੇ ਖੜੀ ਕਰੇ ਅਤੇ ਉਸ ਦੇ ਸਿਰ ਦੇ ਬਾਲ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਰੀ ਦੀ ਭੇਟ ਰੱਖੇ ਜਿਹੜੀ ਜਲਨ ਦੀ ਭੇਟ ਵੀ ਹੈ ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ਼ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਣ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ।

See the chapter Copy




ਗਿਣਤੀ 5:18

Follow us:

Advertisements


Advertisements