Online Bible

- Advertisements -




ਗਿਣਤੀ 5:2 - ਪਵਿੱਤਰ ਬਾਈਬਲ

2 “ਮੈਂ ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿੰਦਾ ਹਾਂ ਕਿ ਉਹ ਆਪਣੇ ਡੇਰਿਆ ਨੂੰ ਬਿਮਾਰੀ ਤੋਂ ਮੁਕਤ ਰੱਖਣ। ਲੋਕਾਂ ਨੂੰ ਆਖ ਕਿ ਉਹ ਉਸ ਬੰਦੇ ਨੂੰ ਡੇਰੇ ਤੋਂ ਦੂਰ ਭੇਜ ਦੇਣ ਜਿਸ ਨੂੰ ਚਮੜੀ ਦਾ ਰੋਗ ਹੋਵੇ ਜਾਂ ਜਿਸਦੇ ਜਿਸਮ ਵਿੱਚੋਂ ਅਸਾਧਾਰਣ ਦ੍ਰਵ ਰਿਸਦਾ ਹੋਵੇ ਅਤੇ ਉਨ੍ਹਾਂ ਨੂੰ ਉਸ ਬੰਦੇ ਨੂੰ ਵੀ ਦੂਰ ਰੱਖਣ ਲਈ ਆਖ ਜੋ ਕਿ ਕਿਸੇ ਲਾਸ਼ ਕਾਰਣ ਨਾਪਾਕ ਹੋ ਗਿਆ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਇਸਰਾਏਲੀਆਂ ਨੂੰ ਹੁਕਮ ਦੇਹ ਕਿ ਓਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲੋਥਾਂ ਤੋਂ ਅਸ਼ੁੱਧ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ,

See the chapter Copy




ਗਿਣਤੀ 5:2

Follow us:

Advertisements


Advertisements