Online Bible

- Advertisements -




ਗਿਣਤੀ 5:20 - ਪਵਿੱਤਰ ਬਾਈਬਲ

20 ਪਰ ਜੇ ਤੂੰ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ ਜੇ ਤੂੰ ਉਸ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹਨ ਜਿਹੜਾ ਤੇਰਾ ਪਤੀ ਨਹੀਂ ਹੈ ਫ਼ੇਰ ਤੂੰ ਪਵਿੱਤਰ ਨਹੀਂ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਪਰੰਤੂ ਜੇ ਤੂੰ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇ ਕਿਸੇ ਹੋਰ ਮਨੁੱਖ ਦੇ ਸੰਗ ਬਿਨਾ ਤੇਰੇ ਆਪਣੇ ਮਨੁੱਖ ਦੇ ਲੇਟਕੇ ਭਿੱਟੀ ਗਈ ਹੈਂ-

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭਰਿਸ਼ਟ ਹੋ ਗਈ ਹੈਂ।

See the chapter Copy




ਗਿਣਤੀ 5:20

Follow us:

Advertisements


Advertisements