ਗਿਣਤੀ 5:21 - ਪਵਿੱਤਰ ਬਾਈਬਲ21 ਜੇ ਇਹ ਗੱਲ ਸੱਚ ਹੈ, ਫ਼ੇਰ ਤੂੰ ਬਹੁਤ ਦੁੱਖ ਭੋਗੇਗੀ ਜਦੋਂ ਤੂੰ ਇਹ ਖਾਸ ਪਾਣੀ ਪੀਵੇਂਗੀ। ਤੂੰ ਕੋਈ ਔਲਾਦ ਪੈਦਾ ਨਹੀਂ ਕਰ ਸੱਕੇਂਗੀ। ਅਤੇ ਜੇ ਤੂੰ ਹੁਣ ਗਰਭਵਤੀ ਹੈ ਤਾਂ ਤੇਰਾ ਬੱਚਾ ਗਿਰ ਜਾਵੇਗਾ। ਤਾਂ ਤੇਰੇ ਲੋਕ ਤੈਨੂੰ ਛੱਡ ਦੇਣਗੇ ਅਤੇ ਤੇਰੇ ਬਾਰੇ ਮੰਦਾ ਬੋਲਣਗੇ।’ “ਫ਼ੇਰ ਜਾਜਕ ਨੂੰ ਉਸ ਔਰਤ ਨੂੰ ਯਹੋਵਾਹ ਅੱਗੇ ਇੱਕ ਖਾਸ ਇਕਰਾਰ ਕਰਨ ਲਈ ਆਖਣਾ ਚਾਹੀਦਾ ਹੈ। ਔਰਤ ਇਸ ਬਾਰੇ ਸਹਿਮਤ ਹੋਣੀ ਚਾਹੀਦੀ ਹੈ ਕਿ ਜੇ ਉਹ ਝੂਠ ਬੋਲੇ ਤਾਂ ਇਹ ਬੁਰੀਆਂ ਗੱਲਾਂ ਉਸ ਨਾਲ ਵਾਪਰਨਗੀਆਂ। See the chapterਪਵਿੱਤਰ ਬਾਈਬਲ O.V. Bible (BSI)21 ਤਾਂ ਜਾਜਕ ਉਸ ਤੀਵੀਂ ਨੂੰ ਸਰਾਪ ਦੀ ਸੌਂਹ ਦੇਵੇ ਅਤੇ ਜਾਜਕ ਉਸ ਤੀਵੀਂ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸੌਂਹ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੀ ਜਾਂਘ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਤਦ ਜਾਜਕ ਉਸ ਔਰਤ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਔਰਤ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ। See the chapter |