ਗਿਣਤੀ 5:22 - ਪਵਿੱਤਰ ਬਾਈਬਲ22 ਜਾਜਕ ਨੂੰ ਆਖਣਾ ਚਾਹੀਦਾ ਹੈ, ‘ਤੈਨੂੰ ਇਹ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਦਿੰਦਾ ਹੈ। ਜੇ ਤੂੰ ਪਾਪ ਕੀਤਾ ਹੈ ਤਾਂ ਤੂੰ ਬੱਚੇ ਪੈਦਾ ਕਰਨ ਦੇ ਯੋਗ ਨਹੀਂ ਰਹੇਂਗੀ ਅਤੇ ਜਿਹੜਾ ਬੱਚਾ ਤੇਰੇ ਗਰਭ ਵਿੱਚ ਹੈ ਉਹ ਜੰਮਣ ਤੋਂ ਪਹਿਲਾ ਹੀ ਮਰ ਜਾਵੇਗਾ।’ ਅਤੇ ਔਰਤ ਨੂੰ ਆਖਣਾ ਚਾਹੀਦਾ ਹੈ: ‘ਜੋ ਤੁਸੀਂ ਆਖਦੇ ਹੋ ਮੈਂ ਕਰਨ ਲਈ ਸਹਿਮਤ ਹਾਂ।’ See the chapterਪਵਿੱਤਰ ਬਾਈਬਲ O.V. Bible (BSI)22 ਐਉਂ ਏਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੀ ਜਾਂਘ ਨੂੰ ਸਾੜੇ ਤਾਂ ਤੀਵੀਂ ਆਖੇ, “ਆਮੀਨ,ਆਮੀਨ” See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ।” See the chapter |