Online Bible

- Advertisements -




ਗਿਣਤੀ 5:25 - ਪਵਿੱਤਰ ਬਾਈਬਲ

25 “ਫ਼ੇਰ ਜਾਜਕ ਉਸ ਕੋਲੋਂ ਅਨਾਜ ਦੀ ਭੇਟ (ਈਰਖਾ ਦੀ ਭੇਟ) ਲੈ ਲਵੇਗਾ ਅਤੇ ਇਸ ਨੂੰ ਯਹੋਵਾਹ ਅੱਗੇ ਉੱਚਾ ਚੁੱਕੇਗਾ ਅਤੇ ਇਸ ਨੂੰ ਜਗਵੇਦੀ ਕੋਲ ਲਿਆਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਫੇਰ ਜਾਜਕ ਉਸ ਤੀਵੀਂ ਦੇ ਹੱਥੋਂ ਜਲਨ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ।

See the chapter Copy




ਗਿਣਤੀ 5:25

Follow us:

Advertisements


Advertisements