Online Bible

- Advertisements -




ਗਿਣਤੀ 5:28 - ਪਵਿੱਤਰ ਬਾਈਬਲ

28 ਪਰ ਜੇ ਉਸ ਔਰਤ ਨੇ ਆਪਣੇ ਪਤੀ ਦੇ ਖਿਲਾਫ਼ ਕੋਈ ਪਾਪ ਨਹੀਂ ਕੀਤਾ ਅਤੇ ਉਹ ਪਵਿੱਤਰ ਹੈ, ਤਾਂ ਜਾਜਕ ਆਖੇਗਾ ਕਿ ਉਹ ਦੋਸ਼ੀ ਨਹੀਂ ਹੈ। ਫ਼ੇਰ ਉਹ ਸਾਧਾਰਣ ਹੋ ਜਾਵੇਗੀ ਅਤੇ ਬੱਚੇ ਪੈਦਾ ਕਰਨ ਦੇ ਯੋਗ ਹੋਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਪਰ ਜੇ ਤੀਵੀਂ ਭਿੱਟੀ ਨਹੀਂ ਗਈ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਪਰ ਜੇ ਔਰਤ ਭਰਿਸ਼ਟ ਨਹੀਂ ਹੋਈ ਹੋਵੇ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ।

See the chapter Copy




ਗਿਣਤੀ 5:28

Follow us:

Advertisements


Advertisements