ਗਿਣਤੀ 5:29 - ਪਵਿੱਤਰ ਬਾਈਬਲ29 “ਇਸ ਲਈ ਈਰਖਾ ਦੇ ਬਾਰੇ ਇਹ ਬਿਧੀ ਹੈ। ਇਹੀ ਹੈ ਜੋ ਤੁਹਾਨੂੰ ਉਦੋਂ ਕਰਨਾ ਚਾਹੀਦਾ ਹੈ ਜਦੋਂ ਕੋਈ ਔਰਤ ਆਪਣੇ ਵਿਆਹੁਤਾ ਜੀਵਨ ਵਿੱਚ ਪਤੀ ਦੇ ਖਿਲਾਫ਼ ਪਾਪ ਕਰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)29 ਏਹ ਬਿਵਸਥਾ ਉਸ ਜਲਨ ਦੀ ਹੈ ਜਦ ਤੀਵੀਂ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਭਿੱਟੀ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ। See the chapter |