ਗਿਣਤੀ 5:4 - ਪਵਿੱਤਰ ਬਾਈਬਲ4 ਇਸ ਲਈ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਮੰਨਿਆ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਡੇਰੇ ਤੋਂ ਬਾਹਰ ਭੇਜ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)4 ਤਾਂ ਇਸਰਾਏਲੀਆਂ ਨੇ ਏਵੇਂ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਮੂਸਾ ਨੂੰ ਬੋਲਿਆ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਇਸਰਾਏਲੀਆਂ ਨੇ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਆਖਿਆ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ। See the chapter |