Online Bible

- Advertisements -




ਗਿਣਤੀ 6:10 - ਪਵਿੱਤਰ ਬਾਈਬਲ

10 ਫ਼ੇਰ 8ਵੇਂ ਦਿਨ ਉਸ ਨਜ਼ੀਰ ਨੂੰ ਦੋ ਕਬੂਤਰੀਆ ਅਤੇ ਦੋ ਜਵਾਨ ਕਬੂਤਰ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ। ਉਸ ਨੂੰ ਇਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਜਾਜਕ ਨੂੰ ਦੇ ਦੇਣੇ ਚਾਹੀਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਫੇਰ ਅੱਠਵੇਂ ਦਿਨ ਉਹ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵੱਜੇ ਉੱਤੇ ਦੋ ਘੁੱਗੀਆਂ ਯਾ ਦੋ ਕਬੂਤਰ ਦੇ ਬੱਚੇ ਲਿਆਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਫੇਰ ਅੱਠਵੇਂ ਦਿਨ ਉਹ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਦੋ ਘੁੱਗੀਆਂ ਜਾਂ ਦੋ ਕਬੂਤਰ ਦੇ ਬੱਚੇ ਲਿਆਵੇ।

See the chapter Copy




ਗਿਣਤੀ 6:10

Follow us:

Advertisements


Advertisements