ਗਿਣਤੀ 6:11 - ਪਵਿੱਤਰ ਬਾਈਬਲ11 ਫ਼ੇਰ ਜਾਜਕ ਇੱਕ ਨੂੰ ਪਾਪ ਦੀ ਭੇਟ ਵਜੋਂ ਭੇਟ ਕਰੇਗਾ। ਉਹ ਦੂਸਰੇ ਨੂੰ ਹੋਮ ਦੀ ਭਟ ਵਜੋਂ ਭੇਟ ਕਰੇਗਾ। ਹੋਮ ਦੀ ਭੇਟ ਨਜ਼ੀਰ ਦੇ ਪਾਪ ਦਾ ਇਵਜ਼ਾਨਾ ਹੋਵੇਗਾ। (ਉਸ ਨੇ ਪਾਪ ਕੀਤਾ ਸੀ ਕਿਉਂਕਿ ਉਹ ਇੱਕ ਮੁਰਦਾ ਬੰਦੇ ਦੇ ਨੇੜੇ ਸੀ।) ਉਸ ਸਮੇਂ, ਉਹ ਵਿਅਕਤੀ ਇੱਕ ਵਾਰ ਫ਼ੇਰ ਆਪਣੇ ਸਿਰ ਦੇ ਵਾਲਾ ਨੂੰ ਪਰਮੇਸ਼ੁਰ ਅੱਗੇ ਸੁਗਾਤ ਵਜੋਂ ਭੇਟ ਕਰਨ ਦਾ ਇਕਰਾਰ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)11 ਤਾਂ ਜਾਜਕ ਇੱਕ ਨੂੰ ਪਾਪ ਦੀ ਬਲੀ ਅਰ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਉਂ ਉਹ ਦੇ ਲਈ ਪਰਾਸਚਿਤ ਕਰੇ ਕਿਉਂ ਜੋ ਉਸ ਨੇ ਉਸ ਲੋਥਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿੱਤ੍ਰ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਾਂ ਜਾਜਕ ਇੱਕ ਨੂੰ ਪਾਪ ਬਲੀ ਅਤੇ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਸ ਤਰ੍ਹਾਂ ਉਹ ਦੇ ਲਈ ਪ੍ਰਾਸਚਿਤ ਕਰੇ ਕਿਉਂ ਜੋ ਉਸ ਨੇ ਉਸ ਲਾਸ਼ ਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿੱਤਰ ਕਰੇ। See the chapter |