ਗਿਣਤੀ 6:12 - ਪਵਿੱਤਰ ਬਾਈਬਲ12 ਇਸ ਦਾ ਮਤਲਬ ਇਹ ਹੈ ਕਿ ਉਹ ਬੰਦਾ ਯਹੋਵਾਹ ਦੀ ਸੇਵਾ ਵਿੱਚ ਇੱਕ ਵਾਰ ਲਈ ਫ਼ੇਰ ਆਪਣੇ ਵੱਖ ਹੋਣ ਦੇ ਸਮੇਂ ਦਾ ਪਾਲਣ ਕਰੇਗਾ। ਉਸ ਨੂੰ ਇੱਕ ਸਾਲ ਦਾ ਲੇਲਾ ਲਿਆਕੇ ਇਸ ਨੂੰ ਆਪਣੇ ਪਾਪ ਲਈ ਬਲੀ ਵਜੋਂ ਚੜ੍ਹਾਉਣਾ ਚਾਹੀਦਾ। ਉਹ ਸਾਰੇ ਦਿਨ ਜਦੋਂ ਉਹ ਵੱਖ ਕੀਤਾ ਗਿਆ ਸੀ ਭੁਲਾ ਦਿੱਤੇ ਜਾਣਗੇ। ਉਸ ਨੂੰ ਆਪਣਾ ਵੱਖ ਹੋਣ ਦਾ ਸਮਾਂ ਇੱਕ ਵਾਰੇ ਫ਼ੇਰ ਸ਼ੁਰੂ ਕਰਨਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)12 ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਵਰਹੇ ਦਾ ਲੇਲਾ ਅਪਰਾਧ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿੱਛਲੇ ਦਿਨ ਅਕਾਰਥ ਗਏ ਕਿਉਂ ਜੋ ਉਹ ਆਪਣੇ ਅੱਡ ਹੋਣ ਵਿੱਚ ਭਿੱਟਿਆ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਸਾਲ ਦਾ ਭੇਡ ਦਾ ਬੱਚਾ ਦੋਸ਼ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਵਿਅਰਥ ਹੋ ਗਏ ਕਿਉਂ ਜੋ ਉਹ ਆਪਣੇ ਅੱਡ ਰਹਿਣ ਦੇ ਸਮੇਂ ਦੌਰਾਨ ਭਰਿਸ਼ਟ ਹੋ ਗਿਆ। See the chapter |