ਗਿਣਤੀ 6:13 - ਪਵਿੱਤਰ ਬਾਈਬਲ13 “ਜਦੋਂ ਵੱਖ ਹੋਣ ਦਾ ਇਹ ਸਮਾਂ ਖਤਮ ਹੋਵੇ, ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇੱਕ ਭੇਟ ਲਿਆਉਣੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)13 ਏਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਲਿਆਂਦਾ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਂਦਾ ਜਾਵੇ। See the chapter |