ਗਿਣਤੀ 6:16 - ਪਵਿੱਤਰ ਬਾਈਬਲ16 “ਜਾਜਕ ਇਹ ਚੀਜ਼ਾ ਯਹੋਵਾਹ ਨੂੰ ਅਰਪਨ ਕਰੇਗਾ। ਅਤੇ ਫ਼ੇਰ ਜਾਜਕ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਤਿਆਰ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)16 ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪਾਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪਾਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ। See the chapter |