ਗਿਣਤੀ 6:2 - ਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਕੋਈ ਆਦਮੀ ਜਾਂ ਔਰਤ ਸ਼ਾਇਦ ਕੁਝ ਸਮੇਂ ਲਈ ਹੋਰਨਾਂ ਲੋਕਾਂ ਤੋਂ ਵੱਖ ਹੋਣਾ ਚਾਹੇ। ਵੱਖ ਹੋਣ ਦਾ ਇਹ ਖਾਸ ਸਮਾਂ ਉਸ ਬੰਦੇ ਨੂੰ ਕੁਝ ਸਮੇਂ ਲਈ ਪੂਰੀ ਤਰ੍ਹਾਂ ਯਹੋਵਾਹ ਦੇ ਲਈ ਸਮਰਪਿਤ ਹੋਣ ਦੀ ਇਜਾਜ਼ਤ ਦਿੰਦਾ ਹੈ। ਉਹ ਬੰਦਾ ਨਜ਼ੀਰ ਸੱਦਿਆ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕੇ ਜਦ ਕੋਈ ਪੁਰਸ਼ ਯਾ ਇਸਤ੍ਰੀ ਨਜ਼ੀਰ ਦੀ ਖਾਸ ਸੁੱਖਣਾ ਸੁਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਨ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ। See the chapter |