ਗਿਣਤੀ 6:20 - ਪਵਿੱਤਰ ਬਾਈਬਲ20 ਫ਼ੇਰ ਜਾਜਕ ਇਨ੍ਹਾਂ ਚੀਜ਼ਾਂ ਨੂੰ ਯਹੋਵਾਹ ਅੱਗੇ ਹਿਲਾਵੇਗਾ ਇਹ ਹਿਲਾਉਣ ਦੀ ਭੇਟ ਹੈ ਇਹ ਚੀਜ਼ਾਂ ਪਵਿੱਤਰ ਹਨ ਅਤੇ ਜਾਜਕ ਦੀਆਂ ਹਨ। ਅਤੇ ਭੇਡੂ ਦਾ ਸੀਨਾ ਅਤੇ ਪੱਟ ਯਹੋਵਾਹ ਅੱਗੇ ਹਿਲਾਏ ਜਾਣਗੇ। ਇਹ ਚੀਜ਼ਾਂ ਯਾਜਕ ਦੀਆਂ ਹਨ। ਇਸਤੋਂ ਬਾਦ ਨਜ਼ੀਰ ਮੈਅ ਪੀ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)20 ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ, ਯਹੋਵਾਹ ਅੱਗੇ ਹਿਲਾਵੇ। ਏਹ ਹਿਲਾਇਆ ਹੋਇਆ ਸੀਨਾ ਅਰ ਚੁੱਕੀ ਹੋਈ ਰਾਣ ਜਾਜਕ ਲਈ ਪਵਿੱਤ੍ਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸੱਕੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ। ਇਹ ਹਿਲਾਈ ਹੋਈ ਛਾਤੀ ਅਤੇ ਚੁੱਕਿਆ ਹੋਇਆ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸਕੇਗਾ। See the chapter |