ਗਿਣਤੀ 6:27 - ਪਵਿੱਤਰ ਬਾਈਬਲ27 ਫ਼ੇਰ ਯਹੋਵਾਹ ਨੇ ਆਖਿਆ, “ਇਸ ਤਰ੍ਹਾਂ, ਹਾਰੂਨ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਲੋਕਾਂ ਨੂੰ ਅਸੀਸਾਂ ਦੇਣ ਲਈ ਮੇਰੇ ਨਾਮ ਦੀ ਵਰਤੋਂ ਕਰਨਗੇ। ਅਤੇ ਮੈਂ ਉਨ੍ਹਾਂ ਨੂੰ ਅਸੀਸ ਦੇਵਾਂਗਾ।” See the chapterਪਵਿੱਤਰ ਬਾਈਬਲ O.V. Bible (BSI)27 ਇਉਂ ਓਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ। See the chapter |