ਗਿਣਤੀ 6:6 - ਪਵਿੱਤਰ ਬਾਈਬਲ6 “ਇੱਕ ਨਜ਼ੀਰ ਨੂੰ ਵੱਖ ਹੋਣ ਦੇ ਖਾਸ ਸਮੇਂ ਦੌਰਾਨ ਕਦੇ ਵੀ ਮੁਰਦਾ ਜਿਸਮ ਦੇ ਨੇੜੇ ਨਹੀਂ ਜਾਣਾ ਚਾਹੀਦਾ। ਕਿਉਂਕਿ ਉਸ ਬੰਦੇ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਯਹੋਵਾਹ ਨੂੰ ਸੌਂਪਿਆ ਹੋਇਆ ਹੈ। See the chapterਪਵਿੱਤਰ ਬਾਈਬਲ O.V. Bible (BSI)6 ਉਸ ਦੇ ਯਹੋਵਾਹ ਲਈ ਅੱਡ ਹੋਣ ਦੇ ਸਾਰੇ ਦਿਨ ਉਹ ਕਿਸੇ ਲੋਥ ਉੱਤੇ ਨਾ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਯਹੋਵਾਹ ਲਈ ਅੱਡ ਹੋਣ ਦੇ ਸਾਰੇ ਦਿਨ ਤੱਕ ਉਹ ਕਿਸੇ ਵੀ ਲਾਸ਼ ਕੋਲ ਨਾ ਜਾਵੇ। See the chapter |