Online Bible

- Advertisements -




ਗਿਣਤੀ 7:1 - ਪਵਿੱਤਰ ਬਾਈਬਲ

1 ਮੂਸਾ ਨੇ ਪਵਿੱਤਰ ਤੰਬੂ ਨੂੰ ਸਥਾਪਿਤ ਕਰਨ ਦਾ ਕੰਮ ਮੁਕਾ ਲਿਆ। ਉਸ ਦਿਨ ਉਸ ਨੇ ਇਸ ਨੂੰ ਯਹੋਵਾਹ ਨੂੰ ਸਮਰਪਿਤ ਕੀਤਾ। ਮੂਸਾ ਨੇ ਤੰਬੂ ਅਤੇ ਉਸ ਦੇ ਨਾਲ ਵਰਤੀਆਂ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਮਸਹ ਕੀਤਾ। ਮੂਸਾ ਨੇ ਜਗਵੇਦੀ ਅਤੇ ਉਸ ਦੇ ਨਾਲ ਵਰਤੀਆ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਵੀ ਮਸਹ ਕੀਤਾ। ਇਹ ਗੱਲ ਦਰਸਾਉਂਦੀ ਸੀ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਕੀਤੀ ਜਾਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਐਉਂ ਹੋਇਆ ਕਿ ਜਿਸ ਦਿਨ ਮੂਸਾ ਡੇਹਰੇ ਨੂੰ ਖੜਾ ਕਰਨ ਦਾ ਅਤੇ ਉਸ ਨੂੰ ਤੇਲ ਮਲਣ ਅਤੇ ਉਸ ਨੂੰ ਉਸ ਦੇ ਸਾਰੇ ਸਮਾਨ ਸਣੇ ਪਵਿੱਤ੍ਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਣੇ ਤੇਲ ਮਲਣ ਅਤੇ ਪਵਿੱਤ੍ਰ ਕਰਨ ਦਾ ਕੰਮ ਮੁਕਾ ਚੁੱਕਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ।

See the chapter Copy




ਗਿਣਤੀ 7:1

Follow us:

Advertisements


Advertisements