Online Bible

- Advertisements -




ਗਿਣਤੀ 7:10 - ਪਵਿੱਤਰ ਬਾਈਬਲ

10 ਮੂਸਾ ਨੇ ਜਗਵੇਦੀ ਉੱਤੇ ਪਵਿੱਤਰ ਤੇਲ ਛਿੜਕਿਆ। ਉਸੇ ਦਿਨ, ਆਗੂ ਯਹੋਵਾਹ ਲਈ ਜਗਵੇਦੀ ਉੱਤੇ ਸਮਰਪਿਤ ਕਰਨ ਲਈ ਆਪਣੇ ਚੜ੍ਹਾਵੇ ਲਿਆਏ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਇਉਂ ਪਰਧਾਨ ਜਗਵੇਦੀ ਦੀ ਚੱਠ ਲਈ ਜਿਸ ਦਿਨ ਉਸ ਉੱਤੇ ਤੇਲ ਚੋਪੜਿਆ ਗਿਆ ਆਪਣੀਆਂ ਨਜ਼ਰਾਂ ਲਿਆਏ। ਪਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ।

See the chapter Copy




ਗਿਣਤੀ 7:10

Follow us:

Advertisements


Advertisements