ਗਿਣਤੀ 7:11 - ਪਵਿੱਤਰ ਬਾਈਬਲ11 ਯਹੋਵਾਹ ਨੇ ਮੂਸਾ ਨੂੰ ਆਖਿਆ, “ਹਰ ਰੋਜ਼ ਇੱਕ ਆਗੂ ਨੂੰ ਜਗਵੇਦੀ ਦੇ ਸਮਰਪਣ ਉੱਤੇ ਚੜ੍ਹਾਉਣ ਲਈ ਆਪਣੀ ਸੁਗਾਤ ਲਿਆਉਣੀ ਚਾਹੀਦੀ ਹੈ, ਹਰ ਦਿਨ ਇੱਕ ਆਗੂ।” See the chapterਪਵਿੱਤਰ ਬਾਈਬਲ O.V. Bible (BSI)11 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਕੱਲਾ ਇਕੱਲਾ ਪਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੀ ਚੱਠ ਲਈ ਆਪਣੀਆਂ ਨਜ਼ਰਾਂ ਲਿਆਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇਕੱਲਾ-ਇਕੱਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜ੍ਹਾਵੇ ਲਿਆਵੇ। See the chapter |