ਗਿਣਤੀ 7:5 - ਪਵਿੱਤਰ ਬਾਈਬਲ5 “ਆਗੂਆਂ ਪਾਸੋਂ ਇਹ ਸੁਗਾਤਾਂ ਲੈ। ਇਨ੍ਹਾਂ ਸੁਗਾਤਾ ਨੂੰ ਮੰਡਲੀ ਵਾਲੇ ਤੰਬੂ ਦੀ ਸੇਵਾ ਲਈ ਵਰਤਿਆ ਜਾ ਸੱਕਦਾ ਹੈ। ਇਹ ਸੁਗਾਤਾ ਲੇਵੀ ਦੇ ਆਦਮੀਆ ਨੂੰ ਦੇ। ਇਨ੍ਹਾਂ ਨਾਲ ਉਨ੍ਹਾਂ ਦੇ ਕੰਮ ਵਿੱਚ ਸਹਾਇਤਾ ਮਿਲੇਗੀ।” See the chapterਪਵਿੱਤਰ ਬਾਈਬਲ O.V. Bible (BSI)5 ਉਨ੍ਹਾਂ ਤੋਂ ਲੈ ਲੈ ਤਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਅਤੇ ਓਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਦੇ ਦੇਹ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਨ੍ਹਾਂ ਤੋਂ ਉਹ ਵਸਤੂਆਂ ਲੈ ਲਵੋ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਉਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਵੰਡ ਦੇ। See the chapter |