ਗਿਣਤੀ 7:7 - ਪਵਿੱਤਰ ਬਾਈਬਲ7 ਉਸ ਨੇ ਦੋ ਗੱਡੀਆਂ ਅਤੇ ਚਾਰ ਗਊਆਂ ਗੇਰਸ਼ੋਨ ਦੇ ਸਮੂਹ ਦੇ ਆਦਮੀਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਆਪਣੇ ਕੰਮ ਲਈ ਗੱਡੀਆਂ ਅਤੇ ਗਊਆਂ ਦੀ ਲੋੜ ਸੀ। See the chapterਪਵਿੱਤਰ ਬਾਈਬਲ O.V. Bible (BSI)7 ਗੇਰਸ਼ੋਨੀਆਂ ਨੂੰ ਦੋ ਗੱਡੇ ਅਰ ਚਾਰ ਬਲਦ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਦਿੱਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਗੇਰਸ਼ੋਨੀਆਂ ਨੂੰ ਦੋ ਗੱਡੇ ਅਤੇ ਚਾਰ ਬਲ਼ਦ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਦਿੱਤੇ। See the chapter |