ਗਿਣਤੀ 7:8 - ਪਵਿੱਤਰ ਬਾਈਬਲ8 ਫ਼ੇਰ ਮੂਸਾ ਨੇ ਚਾਰ ਗੱਡੀਆਂ ਅਤੇ ਅੱਠ ਗਾਵਾਂ ਮਰਾਰੀ ਦੇ ਪਰਿਵਾਰ ਦੇ ਲੋਕਾਂ ਨੂੰ ਦੇ ਦਿੱਤੀਆਂ। ਕਿਉਂ ਜੋ ਉਨ੍ਹਾ ਨੂੰ ਇਹ ਆਪਣੇ ਕੰਮ ਲਈ ਲੋੜੀਦੀਆਂ ਸਨ। ਜਾਜਕ ਹਾਰੂਨ ਦਾ ਪੁੱਤਰ ਈਥਾਮਾਰ ਇਨ੍ਹਾਂ ਸਾਰੇ ਆਦਮੀਆਂ ਦੇ ਕੰਮ ਲਈ ਜ਼ਿੰਮੇਵਾਰ ਸੀ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਚਾਰ ਗੱਡੇ ਅਰ ਅੱਠ ਬਲਦ ਮਰਾਰੀਆਂ ਨੂੰ ਉਹਨਾਂ ਦੀ ਟਹਿਲ ਸੇਵਾ ਅਨੁਸਾਰ ਜਿਹੜੀ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਹੱਥ ਵਿੱਚ ਸੀ ਦਿੱਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ। See the chapter |