ਗਿਣਤੀ 8:13 - ਪਵਿੱਤਰ ਬਾਈਬਲ13 ਲੇਵੀ ਲੋਕਾਂ ਨੂੰ ਆਖਣਾ ਕਿ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸਾਹਮਣੇ ਖੜ੍ਹੇ ਹੋ ਜਾਣ। ਫ਼ੇਰ ਲੇਵੀ ਆਦਮੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰ ਦੇਣਾ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ। See the chapterਪਵਿੱਤਰ ਬਾਈਬਲ O.V. Bible (BSI)13 ਤਾਂ ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ। See the chapter |