Online Bible

- Advertisements -




ਗਿਣਤੀ 8:15 - ਪਵਿੱਤਰ ਬਾਈਬਲ

15 “ਇਸ ਲਈ ਲੇਵੀ ਲੋਕਾਂ ਨੂੰ ਪਵਿੱਤਰ ਬਣਾਉ। ਅਤੇ ਉਨ੍ਹਾਂ ਨੂੰ ਯਹੋਵਾਹ ਅੱਗੇ ਸਮਰਪਿਤ ਕਰੋ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ। ਜਦੋਂ ਤੁਸੀਂ ਇਹ ਕਰ ਚੁੱਕੋਂਗੇ ਤਾਂ ਉਹ ਆ ਸੱਕਦੇ ਹਨ ਅਤੇ ਮੰਡਲੀ ਵਾਲੇ ਤੰਬੂ ਵਿਖੇ ਆਪਣਾ ਕੰਮ ਕਰ ਸੱਕਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਤੇ ਏਸ ਦੇ ਮਗਰੋਂ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਉਂ ਉਨ੍ਹਾਂ ਨੂੰ ਸਾਫ਼ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜਾਵੀਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਇਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਸ਼ੁੱਧ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੀਂ।

See the chapter Copy




ਗਿਣਤੀ 8:15

Follow us:

Advertisements


Advertisements